ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 11 ਅਗਸਤ
ਚੰਡੀਗੜ੍ਹ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸਤਿੰਦਰ ਸਿੰਘ ਸਿੱਧੂ ਨੇ ਕੇਂਦਰੀ ਸਹਿਕਾਰਤਾ ਮੰਤਰਾਲੇ ਵਿਖੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਮੁਰਲੀਧਰ ਮੋਹੋਲ ਨਾਲ ਮੁਲਾਕਾਤ ਕੀਤੀ ਗਈ।
ਸ੍ਰੀ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰੀ ਸਹਿਕਾਰਤਾ ਮੰਤਰੀ ਨਾਲਪੀਏਸੀਐਸ, ਪਿੰਡਾਂ ਦੇ ਮੁੱਦਿਆਂ ਅਤੇ ਸੀਐਸਸੀਬੀ ਮਾਮਲਿਆਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸ੍ਰੀ ਮੋਹੋਲ ਦਾ ਮੁੱਦਿਆਂ ਪ੍ਰਤੀ ਰਵੱਈਆ ਬਹੁਤ ਸਕਾਰਾਤਮਕ ਸੀ ਅਤੇ ਜਲਦ ਹੱਲ ਹੋਣ ਦੀ ਆਸ ਹੈ।











