Share & like

ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਬਹਿਰਾਮਪੁਰ, 15 ਅਗਸਤ
ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖ਼ਲਾਈ ਪ੍ਰੀਸ਼ਦ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਲਾਕ ਦੋਰਾਂਗਲਾ ਦੇ ਵੱਖ-ਵੱਖ ਸਕੂਲਾਂ ਵਿੱਚ ਅਜਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨਾਲ ਮਿਲ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਰੰਗੜ ਪਿੰਡੀ ਵਿਖੇ ਅਧਿਆਪਕ ਅਤੇ ਸਕੂਲ ਦੇ ਬੱਚੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।

ਫੋਟੋ ਕੈਪਸਨ ਤੇ ਵੇਰਵੇ:ਸਰਕਾਰੀ ਪ੍ਰਾਇਮਰੀ ਸਕੂਲ ਡੁੱਗਰੀ ਵਿਖੇ ਸੈਂਟਰ ਮੁੱਖ ਅਧਿਆਪਕ ਸ੍ਰੀ ਰਵੀ ਕੁਮਾਰ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸੌਰਵ ਗੁਪਤਾ, ਸੁਖਵਿੰਦਰ ਸਿੰਘ ਅਤੇ ਸਤਬੀਰ ਕੌਰ ਹਾਜ਼ਰ ਸਨ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਮਰਾੜਾ (ਕੁੜੀਆਂ) ਵਿਖੇ ਅਧਿਆਪਕ ਪ੍ਰਵੀਨ ਕੁਮਾਰ ਐਸਐਮਸੀ ਕਮੇਟੀ ਮੈਂਬਰਾਂ ਨਾਲ ਮਿਲ ਕੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਝਬਕਰਾ ਵਿਖੇ ਅਧਿਆਪਕ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।

ਫੋਟੋ ਕੈਪਸ਼ਨ: ਸਿੱਖਿਆ ਬਲਾਕ ਦੀਨਾਨਗਰ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਸਮੂਚੱਕ ਵਿਖੇ ਅਧਿਆਪਕ ਅਤੇ ਬੱਚੇ ਕਮੇਟੀ ਮੈਂਬਰਾਂ ਨਾਲ ਮਿਲ ਕੇ ਆਜ਼ਾਦੀ ਦਿਹਾੜਾ ਮਨਾਉਂਦੇ ਹੋਏ।


Share & like

Leave a Reply