Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 4 ਸਤੰਬਰ
ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ ਅਤੇ ਸਮੁੱਚੇ ਪੰਜਾਬ ਨੂੰ ਹੜ੍ਹਾਂ ਨੇ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ।


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ 2025 ਤੱਕ ਵਧਾ ਦਿੱਤੀਆਂ ਗਈਆਂ ਹਨ।


Share & like

Leave a Reply