Share & like

ਰੋਜ਼ਾਨਾ ਖ਼ਬਰ
ਗੁਰਦਾਸਪੁਰ, 4 ਜਨਵਰੀ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੇ ਸਰਪ੍ਰਸਤ ਮੁੱਖ ਸੰਸਥਾਪਕ ਬੀ.ਪੀ.ਈ.ਓ. ਦੋਰਾਂਗਲਾ ਨਰੇਸ਼ ਪਨਿਆੜ ਅਤੇ ਈਟੀਯੂ ਗੁਰਦਾਸਪੁਰ ਦੇ ਆਗੂ ਮੁਕੇਸ਼ ਸ਼ਰਮਾ (ਹੈਡ ਟੀਚਰ, ਰਾਊਵਾਲ) ਨੂੰ ਉਸ ਸਮੇਂ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਜੀ ਦਾ ਦਿਹਾਂਤ ਹੋ ਗਿਆ।
ਇਸ ਦੁੱਖਦਾਈ ਘਟਨਾ ‘ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਵੱਲੋਂ ਡੂੰਘੇ ਦੁੱਖ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ। ਯੂਨੀਅਨ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਖੜ੍ਹੇ ਹੋਣ ਦਾ ਭਰੋਸਾ ਦਿੱਤਾ।
ਮ੍ਰਿਤਕ ਦੇ ਅੰਤਿਮ ਸੰਸਕਾਰ ਕੱਲ੍ਹ ਪਿੰਡ ਗਾਂਧੀਆਂ ਪਨਿਆੜ ਵਿਖੇ ਦੁਪਿਹਰ 1 ਵਜੇ ਕੀਤੇ ਜਾਣਗੇ।
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੇ ਸਮੂਹ ਆਗੂਆਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਨਿਆੜ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਹਿੰਮਤ ਪ੍ਰਦਾਨ ਕਰੇ।
ਇਸ ਦੁੱਖ ਦੀ ਘੜੀ ਵਿੱਚ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚ
ਹਰਜਿੰਦਰਪਾਲ ਸਿੰਘ ਪੰਨੂ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ (ਮੋਹਾਲੀ), ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ (ਖਡੂਰ ਸਾਹਿਬ), ਸੋਹਣ ਸਿੰਘ (ਮੋਗਾ), ਦਲਜੀਤ ਸਿੰਘ ਲਹੌਰੀਆ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ (ਜਲੰਧਰ), ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ ਬੋਪਾਰਾਏ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ (ਫਾਜਿਲਕਾ), ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ (ਨਵਾਂਸ਼ਹਿਰ), ਰਵੀ ਕਾਂਤ ਦਿਗਪਾਲ (ਪਠਾਨਕੋਟ), ਮਨਿੰਦਰ ਸਿੰਘ (ਤਰਨਤਾਰਨ), ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਜੀਤ ਸਿੰਘ ਸਿੱਧੂ, ਹਰਵਿੰਦਰ ਸਿੰਘ ਹੈਪੀ, ਹੈਰੀ (ਮਲੋਟ), ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ (ਜਲੰਧਰ), ਅਸ਼ੋਕ ਕੁਮਾਰ, ਸੁਰਿੰਦਰ ਕੁਮਾਰ (ਮੋਗਾ), ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ (ਫਰੀਦਕੋਟ), ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ (ਤਰਨਤਾਰਨ), ਜਸਵਿੰਦਰ ਸਿੰਘ ਬਾਤਿਸ਼, ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ, ਜਨਕਰਾਜ (ਮੁਹਾਲੀ), ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ (ਫਿਰੋਜ਼ਪੁਰ), ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਅਵਤਾਰ ਸਿੰਘ ਭਲਵਾਨ, ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ (ਪਠਾਨਕੋਟ), ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ (ਫਾਜਿਲਕਾ), ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ, ਸੰਦੀਪ ਚੌਧਰੀ, ਕੀਮਤੀ ਲਾਲ (ਮੁਕਤਸਰ), ਗੁਰਬੀਰ ਸਿੰਘ ਦਦੇਹਰ ਸਾਹਿਬ, ਜਤਿੰਦਰ ਸਿੰਘ ਬੈਂਸ, ਦਵਿੰਦਰਜੀਤ ਸਿੰਘ ਸਮੇਤ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੇ ਹੋਰ ਆਗੂ ਸ਼ਾਮਲ ਹਨ।


Share & like

Leave a Reply